ਮੋਦੀ ਸਰਕਾਰ ਵੱਲੋਂ ਸਿੱਧੇ ਵਿਦੇਸ਼ੀ ਨਿਵੇਸ਼ ਨੂੰ ਖੁੱਲ੍ਹਾਂ (ਉਧਾਰੇ ਸਾਹਾਂ ‘ਤੇ ਸਰਮਾਏਦਾਰਾ ਅਰਥਚਾਰੇ ਨੂੰ ਜਿਉਂਦਾ ਰੱਖਣ ਦੇ ਨੀਮ-ਹਕੀਮੀ ਨੁਸਖੇ) •ਲਖਵਿੰਦਰ

12

ਕਾਂਗਰਸ ਦੀ ਅਗਵਾਈ ਵਾਲ਼ੀ ਪਿਛਲੀ ਕੇਂਦਰ ਸਰਕਾਰ ਵੱਲੋਂ ਜਦੋਂ ਸਿੱਧੇ ਵਿਦੇਸ਼ੀ ਨਿਵੇਸ਼ ਸਬੰਧੀ ਖੁੱਲ੍ਹਾਂ ਦਿੱਤੀਆਂ ਜਾ ਰਹੀਆਂ ਸਨ ਉਸ ਸਮੇਂ ਭਾਜਪਾ ਅਤੇ ਇਸਦੀਆਂ ਸਹਿਯੋਗੀ ਪਾਰਟੀਆਂ ਨੇ ਵੱਡੇ ਵਿਰੋਧ ਦਾ ਦਿਖਾਵਾ ਕੀਤਾ ਸੀ। ਭਾਜਪਾ ਦਾ ਕਹਿਣਾ ਸੀ ਕਿ ਕਾਂਗਰਸ ਸਰਕਾਰ ਦੇਸ਼ ਨੂੰ ਵਿਦੇਸ਼ੀਆਂ ਹੱਥ ਵੇਚ ਰਹੀ ਹੈ। ਗਿਰਗਿਟ ਵਾਂਗ ਰੰਗ ਬਦਲਦੇ ਹੋਏ ਕੇਂਦਰ ਵਿੱਚ ਸਰਕਾਰ ਬਣਨ ਤੋਂ ਬਾਅਦ ਭਾਜਪਾ ਨੇ ਸਿੱਧੇ ਵਿਦੇਸ਼ੀ ਨਿਵੇਸ਼ ਸਬੰਧੀ ਖੁੱਲਾਂ ਦੇਣ ਦਾ ਐਲ਼ਾਨ ਕਰ ਦਿੱਤਾ ਸੀ। ਬੀਮਾ ਖੇਤਰ ਵਿੱਚ 49 ਫ਼ੀਸਦੀ, ਰੱਖਿਆ ਖੇਤਰ ਵਿੱਚ ਵੀ 49 ਫ਼ੀਸਦੀ ਅਤੇ ਰੇਲਵੇ ਪ੍ਰੋਜ਼ੈਕਟਾਂ ਵਿੱਚ ਸਿੱਧੇ ਵਿਦੇਸ਼ੀ ਨਿਵੇਸ਼ ਦੀ ਹੱਦ ਵਧਾ ਕੇ 100 ਫ਼ੀਸਦੀ ਕਰ ਦਿੱਤੀ ਗਈ। ਮੋਦੀ ਸਰਕਾਰ ਵੱਲ਼ੋਂ ਵਿਦੇਸ਼ੀ ਨਿਵੇਸ਼ ਲਈ ਜ਼ੋਰਦਾਰ ਮੁਹਿੰਮ ਚਲਾਈ ਜਾ ਰਹੀ ਹੈ। ‘ਮੇਕ ਇਨ ਇੰਡੀਆ’ ਨਾਂ ਹੇਠ ਮੁਹਿੰਮ ਤਹਿਤ ਵਿਦੇਸ਼ੀ ਸਰਮਾਏਦਾਰਾਂ ਨੂੰ ਭਾਰਤ ਵਿੱਚ ਸੱਨਅਤੀ ਪੈਦਾਵਾਰ ਦੇ ਖੇਤਰ ਵਿੱਚ ਸਰਮਾਇਆ ਨਿਵੇਸ਼ ਲਈ ਪੂਰਾ ਜ਼ੋਰ ਲਾ ਕੇ ‘ਵਾਜ਼ਾਂ ਮਾਰੀਆਂ ਜਾ ਰਹੀਆਂ ਹਨ। ਵਿਦੇਸ਼ੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਮੋਦੀ ਏਨਾ ਕਾਹਲਾ ਪਿਆ ਹੈ ਕਿ ਉਸਦੇ ਵਿਦੇਸ਼ਾਂ ਦੇ ਗੇੜੇ ਹੀ ਮੁੱਕਣ ਵਿੱਚ ਨਹੀਂ ਆਉਂਦੇ…

(ਪੂਰਾ ਪਡ਼ਨ ਲਈ ਕਲਿਕ ਕਰੋ)

“ਲਲਕਾਰ – ਤਬਦੀਲੀ ਪਸੰਦ ਨੌਜਵਾਨਾਂ ਵਿਦਿਆਰਥੀਆਂ ਦੀ ਮੈਗਜ਼ੀਨ”, ਅੰਕ 46, ਦਸੰਬਰ 2015 ਵਿਚ ਪਰ੍ਕਾਸ਼ਤ

Advertisements

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out / Change )

Twitter picture

You are commenting using your Twitter account. Log Out / Change )

Facebook photo

You are commenting using your Facebook account. Log Out / Change )

Google+ photo

You are commenting using your Google+ account. Log Out / Change )

Connecting to %s