ਕੌਮਾਂਤਰੀ ਔਰਤ ਦਿਵਸ ਦਾ ਸੁਨੇਹਾ : ਔਰਤਾਂ ਦੀ ਗੁਲਾਮੀ ਦਾ ਖ਼ਾਤਮਾ ਵਿਸ਼ਾਲ ਔਰਤ ਮੁਕਤੀ ਲਹਿਰ ਤੋਂ ਬਿਨਾਂ ਸੰਭਵ ਨਹੀਂ •ਲਖਵਿੰਦਰ

3

ਕੌਮਾਂਤਰੀ ਔਰਤ ਦਿਵਸ ਦੀ ਸ਼ੁਰੂਆਤ ਮਜ਼ਦੂਰ ਜਮਾਤੀ ਔਰਤਾਂ ਦੇ ਸੰਘਰਸ਼ ਨਾਲ਼ ਹੋਈ ਸੀ। 8 ਮਾਰਚ 1857 ਨੂੰ ਅਮਰੀਕਾ ਦੇ ਨਿਊਯਾਰਕ ਸ਼ਹਿਰ ਵਿੱਚ ਔਰਤ ਕੱਪੜਾ ਮਜ਼ਦੂਰਾਂ ਨੇ 10 ਘੰਟੇ ਦੀ ਕੰਮ ਦਿਹਾੜੀ, ਬਿਹਤਰ ਮਜ਼ਦੂਰੀ, ਕੰਮ ਦੀਆਂ ਬਿਹਤਰ ਹਾਲਤਾਂ ਤੇ ਔਰਤਾਂ ਲਈ ਮਰਦਾਂ ਬਰਾਬਰ ਹੱਕਾਂ ਲਈ ਵਿਸ਼ਾਲ ਮੁਜ਼ਾਹਰੇ ਦਾ ਆਯੋਜਨ ਕੀਤਾ ਸੀ। ਸਰਕਾਰ ਨੇ ਪੁਲਿਸ ਰਾਹੀਂ ਔਰਤਾਂ ਦੇ ਇਸ ਸੰਘਰਸ਼ ‘ਤੇ ਬਰਬਰ ਜ਼ਬਰ ਢਾਹਿਆ। ਦੋ ਸਾਲ ਬਾਅਦ ਔਰਤ ਮਜ਼ਦੂਰਾਂ ਨੇ ਆਪਣੇ ਹੱਕਾਂ ਲਈ ਲੜਨ ਵਾਸਤੇ ਆਪਣੀ ਪਹਿਲੀ ਯੂਨੀਅਨ ਕਾਇਮ ਕੀਤੀ। ਇਸਤੋਂ 51 ਸਾਲ ਬਾਅਦ 8 ਮਾਰਚ ਦੇ ਦਿਨ ਹੀ ਨਿਊਯਾਰਕ ਦੀਆਂ ਲੱਗਭੱਗ 20 ਹਜ਼ਾਰ ਮਜ਼ਦੂਰ ਔਰਤਾਂ ਨੇ ਕੰਮ ਦੀਆਂ ਬਿਹਤਰ ਹਾਲਤਾਂ, ਵੋਟ ਦੇਣ ਦੇ ਹੱਕ ਅਤੇ ਬਿਹਤਰ ਮਜ਼ਦੂਰੀ ਲਈ ਮੁਜ਼ਾਹਰਾ ਕੀਤਾ। ਦੋ ਸਾਲਾਂ ਬਾਅਦ 1910 ਵਿੱਚ ਕੋਪਨਹੇਗੇਨ ਵਿੱਚ ਸੰਸਾਰ ਭਰ ਦੀਆਂ ਮਜ਼ਦੂਰ ਜਮਾਤੀ ਪਾਰਟੀਆਂ ਦੇ ਕੌਮਾਂਤਰੀ ਮੰਚ ਨੇ ਕੌਮਾਂਤਰੀ ਔਰਤ ਸੰਮੇਲਨ ਦਾ ਆਯੋਜਨ ਕੀਤਾ। ਇਸ ਸੰਮੇਲਨ ਵਿੱਚ ਜਰਮਨ ਪਾਰਟੀ ਦੀ ਇਨਕਲਾਬੀ ਆਗੂ ਕਲਾਰਾ ਜੈਟਕਿਨ ਨੇ ਇਹ ਮਤਾ ਪੇਸ਼ ਕੀਤਾ ਕਿ 8 ਮਾਰਚ ਦਾ ਦਿਨ ਹਰ ਵਰ੍ਹੇ ਕੌਮਾਂਤਰੀ ਔਰਤ ਦਿਵਸ ਦੇ ਰੂਪ ਵਿੱਚ ਸਾਰੇ ਸੰਸਾਰ ਵਿੱਚ ਮਨਾਇਆ ਜਾਵੇ। ਇਸ ਮਤੇ ਨੂੰ ਸਰਬਸੰਮਤੀ ਨਾਲ਼ ਪਾਸ ਕੀਤਾ ਗਿਆ। ਉਦੋਂ ਤੋਂ ਹੀ ਸਾਰੇ ਸੰਸਾਰ ਵਿੱਚ ਕੌਮਾਂਤਰੀ ਔਰਤ ਦਿਵਸ ਮਨਾਇਆ ਜਾਂਦਾ ਹੈ…

(ਪੂਰਾ ਪਡ਼ਨ ਲਈ ਕਲਿਕ ਕਰੋ)

ਤਬਦੀਲੀ ਪਸੰਦ ਨੌਜਵਾਨਾਂ ਦੀ ਲਲਕਾਰ – ਅੰਕ 49, 1 ਮਾਰਚ 2016 ਵਿਚ ਪਰ੍ਕਾਸ਼ਤ

Advertisements

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out / Change )

Twitter picture

You are commenting using your Twitter account. Log Out / Change )

Facebook photo

You are commenting using your Facebook account. Log Out / Change )

Google+ photo

You are commenting using your Google+ account. Log Out / Change )

Connecting to %s