ਆਰਥਿਕ ਖੜੋਤ ਵੱਲ ਵਧ ਰਿਹਾ ਭਾਰਤੀ ਅਰਥਚਾਰਾ •ਮਾਨਵ  

5

ਭਾਰਤੀ ਅਰਥਚਾਰਾ ਇਸ ਸਮੇਂ ਬੁਰੀ ਹਾਲਤ ਵਿੱਚ ਹੈ ਅਤੇ ਇਸ ਦੇ ਖੜੋਤ ਮਾਰੇ ਜਾਣ ਦਾ ਖ਼ਤਰਾ ਲਗਾਤਾਰ ਮੰਡਰਾ ਰਿਹਾ ਹੈ। ਮੋਦੀ ਸਰਕਾਰ ਵੱਲੋਂ ਨੋਟਬੰਦੀ ਦੇ ਲਏ ਫ਼ੈਸਲੇ ਨਾਲ਼ ਹਾਲਤਾਂ ਹੋਰ ਪੇਚੀਦਾ ਹੋ ਗਈਆਂ ਹਨ। ਅਰੁਣ ਜੇਤਲੀ ਅਤੇ ਆਲਾ ਸਰਕਾਰੀ ਅਦਾਰਿਆਂ ਵੱਲੋਂ ਭਾਰਤੀ ਅਰਥਚਾਰੇ ਦੀ ਬਿਹਤਰੀ ਦੇ ਦਿੱਤੇ ਜਾ ਰਹੇ ਬਿਆਨ ਅਤੇ ਕੁੱਲ ਘਰੇਲੂ ਪੈਦਾਵਾਰ(ਜੀ.ਡੀ.ਪੀ) ਦੇ ਫੁਲਾਏ ਗਏ ਅੰਕੜਿਆਂ ਉੱਤੇ ਇਸ ਸਮੇਂ ਕੋਈ ਵੀ ਸੰਜੀਦਾ ਅਦਾਰਾ, ਅਰਥਸ਼ਾਸਤਰੀ ਯਕੀਨ ਨਹੀਂ ਕਰ ਰਿਹਾ। ਅਸਲ ਵਿੱਚ ਅੰਕੜਿਆਂ ਦੀ ਇਹ ਸਾਰੀ ਖੇਡ ਮੋਦੀ ਸਰਕਾਰ ਵੱਲੋਂ ਆਪਣੀਆਂ ਨਾਕਾਮੀਆਂ ਨੂੰ ਢੱਕਣ ਲਈ ਕੀਤੀ ਜਾ ਰਹੀ ਹੈ। ਮੋਦੀ ਸਰਕਾਰ ਵੱਲੋਂ 2014 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਜੋ ਵੱਡੇ ਵਾਅਦੇ ਕੀਤੇ ਗਏ ਸਨ ਉਹ ਅੱਜ ਧਰੂੰ ਹੋ ਕੇ ਰਹਿ ਗਏ ਹਨ। ਮੋਦੀ ਸਰਕਾਰ ਵੱਲੋਂ ‘ਮੇਕ ਇਨ ਇੰਡੀਆ’ ਅਤੇ ‘ਸਟਾਰਟ-ਅੱਪ ਇੰਡੀਆ’ ਦੇ ਤਹਿਤ ਇਹ ਐਲਾਨ ਕੀਤਾ ਗਿਆ ਸੀ ਕਿ ਇਸ ਨਾਲ਼ ਵਿਦੇਸ਼ੀ ਨਿਵੇਸ਼ਕ ਭਾਰਤ ਵੱਲ ਖਿੱਚੇ ਚਲੇ ਆਉਣਗੇ ਜਿਸ ਸਦਕਾ ਹਰ ਸਾਲ ਇੱਕ ਕਰੋੜ ਨਵੇਂ ਰੁਜ਼ਗਾਰ ਪੈਦਾ ਹੋਣਗੇ। ਅੱਜ ਇਹ ਵੱਡ-ਅਕਾਰੀ ਯੋਜਨਾ ਪੂਰੀ ਤਰ੍ਹਾਂ ਫ਼ਲਾਪ ਹੋ ਕੇ ਰਹਿ ਗਈ ਹੈ…

(ਪੂਰਾ ਪਡ਼ਨ ਲਈ ਕਲਿਕ ਕਰੋ)

“ਤਬਦੀਲੀ ਪਸੰਦ ਨੌਜਵਾਨਾਂ ਦੀ ਲਲਕਾਰ”, ਅੰਕ 22-23, ਸਾਲ 5, 1 ਜਨਵਰੀ ਤੇ 16 ਜਨਵਰੀ 2017 (ਸੰਯੁਕਤ ਅੰਕ)  ਵਿੱਚ ਪ੍ਰਕਾਸ਼ਤ

 

Advertisements

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out / Change )

Twitter picture

You are commenting using your Twitter account. Log Out / Change )

Facebook photo

You are commenting using your Facebook account. Log Out / Change )

Google+ photo

You are commenting using your Google+ account. Log Out / Change )

Connecting to %s