ਮੋਦੀ ਸਰਕਾਰ ਦੇ ਤਿੰਨ ਸਾਲਾਂ ਦਾ ਜਾਇਜ਼ਾ •ਸੰਪਾਦਕੀ

116 ਮਈ 2014 ਨੂੰ ਸੱਤਾ ਵਿੱਚ ਆਉਣ ਤੋਂ ਬਾਅਦ ਮੋਦੀ ਸਰਕਾਰ ਨੂੰ ਤਿੰਨ ਸਾਲਾਂ ਤੋਂ ਵਧੇਰੇ ਦਾ ਸਮਾਂ ਹੋ ਗਿਆ ਹੈ। ਮੋਦੀ ਦੇ ਸੱਤਾ ਸੰਭਾਲਣ ਤੋਂ ਪਹਿਲਾਂ ਹੀ ਅਸੀਂ ਇਹ ਲਿਖਦੇ ਆਏ ਹਾਂ ਕਿ ਇਹ ਹਕੂਮਤ ਬੀਤੇ ਵੇਲ਼ਿਆਂ ਦੀ ਕਿਸੇ ਵੀ ਹਕੂਮਤ ਨਾਲ਼ੋਂ ਵਧੇਰੇ ਤੇਜ਼ੀ ਨਾਲ਼ ਸਰਮਾਏਦਾਰ ਜਮਾਤ ਦੇ ਪੱਖ ਵਿੱਚ ਆਰਥਿਕ ਸੁਧਾਰ (ਭਾਵ ਉਦਾਰੀਕਰਨ, ਨਿੱਜੀਕਰਨ ਅਤੇ ਸੰਸਾਰੀਕਰਨ) ਲਾਗੂ ਕਰੇਗੀ। ਹੁਣ ਤਿੰਨ ਸਾਲ ਦਾ ਅਰਸਾ ਗੁਜ਼ਾਰ ਜਾਣ ਮਗਰੋਂ ਸਾਡੇ ਕੋਲ਼  ਪ੍ਰਤੱਖ ਪ੍ਰਮਾਣ ਹੈ ਕਿ ਇਸ ਹਕੂਮਤ ਨੇ ਦੇਸ਼ ਦੇ ਸਰਮਾਏਦਾਰਾਂ, ਧਨਾਢਾਂ ਦੀ ਸੇਵਾ ਕਰਨ ਅਤੇ ਆਮ ਕਿਰਤੀ ਲੋਕਾਂ ਦੀ ਹਾਲਤ ਹੋਰ ਮੰਦੀ ਕਰਨ ਦਾ ਹੀ ਕੰਮ ਕੀਤਾ ਹੈ। ਮੋਦੀ ਸਰਕਾਰ ਇਸ ਗੱਲੋਂ ਵੀ ਨਿਵੇਕਲੀ ਹੈ ਕਿ ਇਸਨੇ ਸ਼ਾਇਦ ਅਜ਼ਾਦ ਭਾਰਤ ਦੇ ਇਤਿਹਾਸ ਵਿੱਚ ਸਭ ਤੋਂ ਵਧੇਰੇ ਯੋਜਨਾਵਾਂ ਸ਼ੁਰੂ ਕੀਤੀਆਂ ਅਤੇ ਇਹਨਾਂ ਯੋਜਨਾਵਾਂ ਦੇ ਪ੍ਰਚਾਰ ਉੱਪਰ ਲੋਕਾਂ ਦੇ ਪੈਸੇ ਨੂੰ ਭਰਪੂਰ ਖ਼ਰਚਿਆ। ਇਹਨਾਂ ਯੋਜਨਾਵਾਂ ਦੇ ਸ਼ੋਰ ਪਿਛਲਾ ਸੱਚ ਤਾਂ ਲੋਕਾਂ ਸਾਹਮਣੇ ਆ ਹੀ ਚੁੱਕਾ ਹੈ। ਅੱਜ ਭਾਰਤ ਦੇ ਆਮ ਲੋਕਾਂ ਦੀਆਂ ਲਗਾਤਾਰ ਵਧ ਰਹੀਆਂ ਮੁਸ਼ਕਲਾਂ ਨਾਲ਼ ਦੋ-ਚਾਰ ਹੋ ਰਹੇ ਹਨ। ਸਾਡਾ ਮਕਸਦ ਇੱਥੇ ਉਨਾਂ ਬੁਨਿਆਦੀ ਨੁਕਤਿਆਂ ‘ਤੇ ਚਰਚਾ ਕਰਨਾ ਹੈ ਜਿਨਾਂ ਬਾਰੇ ਮੋਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਵੱਡੇ ਵਾਅਦੇ ਕੀਤੇ ਸਨ ਅਤੇ ਜੋ ਨੁਕਤੇ ਅੱਜ ਭਾਰਤ ਦੇ ਕਿਰਤੀ ਲੋਕਾਂ ਦੀ ਹਕੀਕੀ ਜ਼ਿੰਦਗੀ ਲਈ ਸਭ ਤੋਂ ਅਹਿਮ ਹਨ…

(ਪੂਰਾ ਪਡ਼ਨ ਲਈ ਕਲਿਕ ਕਰੋ)

”ਤਬਦੀਲੀ ਪਸੰਦ ਨੌਜਵਾਨਾਂ ਦੀ ਲਲਕਾਰ” – ਸਾਲ 6, ਅੰਕ 8, 1 ਤੋਂ 15 ਜੂਨ 2017 ਵਿੱਚ ਪ੍ਰਕਾਸ਼ਿਤ

Advertisements

Leave a Reply

Fill in your details below or click an icon to log in:

WordPress.com Logo

You are commenting using your WordPress.com account. Log Out / Change )

Twitter picture

You are commenting using your Twitter account. Log Out / Change )

Facebook photo

You are commenting using your Facebook account. Log Out / Change )

Google+ photo

You are commenting using your Google+ account. Log Out / Change )

Connecting to %s