ਪੰਜਾਬ ਦੀਆਂ ਪੰਚਾਇਤ ਚੋਣਾਂ : ਦੁਨੀਆਂ ਦੀ ਅਖੌਤੀ ਸਭ ਤੋਂ ਵੱਡੀ ਜਮਹੂਰੀਅਤ ਦਾ ਢੋਂਗ ਇੱਕ ਵਾਰ ਫਿਰ ਹੋਇਆ ਬੇਪਰਦ •ਸੰਪਾਦਕੀ

2

ਬੀਤੀ 30 ਦਸੰਬਰ ਨੂੰ ਪੰਜਾਬ ਦੀਆਂ 13,276 ਪੰਚਾਇਤਾਂ ਦੀਆਂ ਚੋਣਾਂ ਆਖਿਰ ਹੋ ਹੀ ਗਈਆਂ। ਇਸ ਤੋਂ ਪਹਿਲਾਂ ਇਹ ਚੋਣਾਂ ਕਦੋਂ ਹੋਣਗੀਆਂ ਬਾਰੇ ਲਗਾਤਾਰ ਅਨਿਸ਼ਚਿਤਤਾ ਬਣੀ ਹੋਈ ਸੀ। 30 ਦਸੰਬਰ ਨੂੰ ਹੋਈਆਂ ਚੋਣਾਂ ’ਚ 80 ਫੀਸਦੀ ਵੋਟਾਂ ਪਈਆਂ। ਜਿਵੇਂ ਕਿ ਅਕਸਰ ਹੁੰਦਾ ਹੈ ਕਿ ਸਥਾਨਕ ਅਦਾਰਿਆਂ ਦੀਆਂ ਚੋਣਾਂ ’ਚ ਹਾਕਮ ਸਿਆਸੀ ਪਾਰਟੀ ਦੇ ਨੁਮਾਇੰਦੇ ਹੀ ਚੋਣਾਂ ਜਿੱਤਦੇ ਹਨ। ਕਿਉਂਕਿ ਹਾਕਮ ਪਾਰਟੀ ਆਵਦੇ ਗੁਰਗਿਆਂ ਨੂੰ ਚੋਣਾਂ ਜਿਤਾਉਣ ਲਈ ਹਰ ਹੱਥਕੰਡਾ ਵਰਤਣ ਦੀ ਹਾਲਤ ’ਚ ਹੁੰਦੀ ਹੈ। ਇਸ ਵਾਰ ਦੀਆਂ ਪੰਚਾਇਤ ਚੋਣਾਂ ’ਚ ਵੀ ਇਸੇ ਤਰ੍ਹਾਂ ਹੋਇਆ। ਜ਼ਿਆਦਾਤਰ ਪੰਚਾਇਤਾਂ ’ਤੇ ਹਾਕਮ ਕਾਂਗਰਸ ਪਾਰਟੀ ਦਾ ਕਬਜ਼ਾ ਹੋਇਆ ਹੈ। ਕਈ ਥਾਵੀਂ ਅਕਾਲੀ ਜਿੱਤੇ ਹਨ…

(ਪੂਰਾ ਲੇਖ ਪਡ਼ਨ ਲਈ ਕਲਿਕ ਕਰੋ)

“ਤਬਦੀਲੀ ਪਸੰਦ ਨੌਜਵਾਨਾਂ ਦੀ ਲਲਕਾਰ” – ਸਾਲ 7, ਅੰਕ 22, 1 ਤੋਂ 15 ਅਤੇ 16 ਤੋਂ 31 ਜਨਵਰੀ 2019 (ਸੰਯੁਕਤ ਅੰਕ) ਵਿੱਚ ਪ੍ਰਕਾਸ਼ਿਤ

Leave a comment